ਜੰਮੂ-ਕਸ਼ਮੀਰ ਦੇ ਹਾਦੀਪੋਰਾ ’ਚ ਮੁਕਾਬਲਾ! ਦੋ ਅੱਤਵਾਦੀ ਢੇਰ, ਇੱਕ ਜਵਾਨ ਜ਼ਖਮੀ
ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿੱਚ ਬੁੱਧਵਾਰ (19 ਜੂਨ) ਨੂੰ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋ ਰਹੀ ਹੈ। ਇੱਥੋਂ ਦੇ ਹਾਦੀਪੋਰਾ ਇਲਾਕੇ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ, ਜਦਕਿ ਸਪੈਸ਼ਲ ਆਪ੍ਰੇਸ਼ਨ ਗਰੁੱਪ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਹੈ। ਹਾਦੀਪੋਰਾ ਵਿੱਚ ਪੁਲਿਸ ਅਤੇ ਫੌਜ ਦੀ ਸਾਂਝੀ ਟੀਮ ਨੇ ਅੱਤਵਾਦੀਆਂ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਚਲਾਈ