ਸਰਕਾਰ ਨੇ 23 ਅਧਿਆਪਕਾਂ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ, ਦੱਸੀ ਇਹ ਵਜ੍ਹਾ
23 ਅਧਿਆਪਕਾਂ ਨੂੰ ਗੈਰ-ਪ੍ਰਮਾਣਿਤ ਬੋਰਡਾਂ ਤੋਂ ਪ੍ਰਾਪਤ ਯੋਗਤਾ ਸਰਟੀਫਿਕੇਟ ਦੇ ਆਧਾਰ 'ਤੇ ਨੌਕਰੀ ਲੈਣ ਦੇ ਦੋਸ਼ 'ਚ ਬਰਖਾਸਤ ਕਰ ਦਿੱਤਾ ਹੈ।
23 ਅਧਿਆਪਕਾਂ ਨੂੰ ਗੈਰ-ਪ੍ਰਮਾਣਿਤ ਬੋਰਡਾਂ ਤੋਂ ਪ੍ਰਾਪਤ ਯੋਗਤਾ ਸਰਟੀਫਿਕੇਟ ਦੇ ਆਧਾਰ 'ਤੇ ਨੌਕਰੀ ਲੈਣ ਦੇ ਦੋਸ਼ 'ਚ ਬਰਖਾਸਤ ਕਰ ਦਿੱਤਾ ਹੈ।
ਜੰਮੂ-ਕਸ਼ਮੀਰ ਦੇ ਕਟੜਾ 'ਚ ਸ਼ੁੱਕਰਵਾਰ ਤੜਕੇ ਭੂਚਾਲ ਦੇ ਝਟਕੇ ( Jammu Kashmir Earthquake ) ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਇਹ ਜਾਣਕਾਰੀ ਦਿੱਤੀ।
17 ਅਕਤੂਬਰ ਨੂੰ ਜੰਮੂ-ਕਸ਼ਮੀਰ ਸਰਕਾਰ ਨੇ ਮਾਨ ਨੂੰ ਦਾਖ਼ਲ ਹੋਣ ਤੋਂ ਰੋਕਿਆ ਸੀ ।