India

ਲੰਮੇ ਸਮੇਂ ਬਾਅਦ ਜੰਮੂ-ਕਸ਼ਮੀਰ ਦੇ ਦੋ ਜ਼ਿਲ੍ਹਿਆਂ ‘ਚ 4G ਇੰਟਰਨੈੱਟ ਸੇਵਾ ਸ਼ੁਰੂ

‘ਦ ਖ਼ਾਲਸ ਬਿਊਰੋ:- ਜੰਮੂ-ਕਸ਼ਮੀਰ ਦੇ ਦੋ ਜ਼ਿਲ੍ਹਿਆਂ ਵਿੱਚ ਕੱਲ੍ਹ ਰਾਤ 9 ਵਜੇ ਤੋਂ 4G ਇੰਟਰਨੈਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਇਹ ਸੇਵਾ ਗਾਂਦਰਬਲ ਅਤੇ ਉਧਮਪੁਰ ਵਿੱਚ ਅਰੰਭ ਹੋ ਗਈ ਹੈ। ਇਹ ਇੰਟਰਨੈੱਟ ਸੇਵਾ 8 ਸਤੰਬਰ ਤੱਕ ਜਾਰੀ ਰਹੇਗੀ। 4G ਇੰਟਰਨੈਟ ਪੋਸਟਪੇਡ ਸੇਵਾ ਤੋਂ ਸ਼ੁਰੂ ਹੋਵੇਗਾ। ਇਨ੍ਹਾਂ ਦੋਹਾਂ ਜ਼ਿਲ੍ਹਿਆਂ ਨੂੰ ਛੱਡ ਕੇ, ਹੋਰ ਸਾਰੀਆਂ ਥਾਵਾਂ

Read More
India

ਲੰਮੇ ਸਮੇਂ ਬਾਅਦ ਜੰਮੂ-ਕਸ਼ਮੀਰ ਦੇ ਇਨ੍ਹਾਂ ਖੇਤਰਾਂ ‘ਚ ਬਹਾਲ ਹੋਵੇਗੀ 4G ਇੰਟਰਨੈੱਟ ਸੇਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੰਮੂ-ਕਸ਼ਮੀਰ ਵਿੱਚ 15 ਅਗਸਤ ਤੋਂ ਬਾਅਦ ਸੀਮਤ ਖੇਤਰਾਂ ਵਿੱਚ ਤਜ਼ਰਬੇ ਦੇ ਤੌਰ ’ਤੇ 4 ਜੀ ਇੰਟਰਨੈੱਟ ਸੇਵਾ ਮੁਹੱਈਆ ਕਰਵਾਈ ਜਾਵੇਗੀ। ਇੰਟਰਨੈੱਟ ਬਹਾਲੀ ਦੇ ਮੁੱਦੇ ’ਤੇ ਨਜ਼ਰ ਰੱਖਣ ਵਾਲੀ ਵਿਸ਼ੇਸ਼ ਕਮੇਟੀ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 15 ਅਗਸਤ ਤੋਂ ਬਾਅਦ ਸੀਮਤ ਖੇਤਰਾਂ ਵਿੱਚ 4 ਜੀ ਇੰਟਰਨੈੱਟ ਸੇਵਾ ਮੁਹੱਈਆ ਕਰਵਾਉਣ ਦਾ

Read More
India

ਜੰਮੂ ਕਸ਼ਮੀਰ ਦੀ ਵਾਦੀ ਨੂੰ ਮੁੜ ਤੋਂ ਕੀਤਾ ਗਿਆ ਸੀਲ

‘ਦ ਖ਼ਾਲਸ ਬਿਊਰੋ:- ਜੰਮੂ ਤੇ ਕਸ਼ਮੀਰ ਵਿੱਚ ਇੱਕ ਵਾਰ ਫਿਰ ਤੋਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਇਹ ਪਾਬੰਦੀਆਂ ਜੰਮੂ ਤੇ ਕਸ਼ਮੀਰ ਨੂੰ ਧਾਰਾ 370 ਤਹਿਤ ਮਿਲਿਆ ਵਿਸ਼ੇਸ਼ ਦਰਜਾ ਵਾਪਸ ਲਏ ਜਾਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਲਗਾਈਆਂ ਗਈਆਂ ਹਨ। ਵਾਦੀ ਵਿਚਲੇ ਬਾਜ਼ਾਰਾਂ ਤੇ ਸੜਕਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ

Read More
India

ਜੰਮੂ ਕਸ਼ਮੀਰ ‘ਚ ਅਜੇ ਨਹੀਂ ਹੋਵੇਗੀ ਇੰਟਰਨੈੱਟ ਸੇਵਾ ਬਹਾਲ

‘ਦ ਖ਼ਾਲਸ ਬਿਊਰੋ- ਕੇਂਦਰ ਸਰਕਾਰ ਨੇ ਜੰਮੂ ਕਸ਼ਮੀਰ ਬਾਰੇ ਅਹਿਮ ਫੈਸਲਾ ਲੈਂਦਿਆਂ ਅੱਜ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਇਰ ਕੀਤਾ ਹੈ। ਇਸ ਹਲਫ਼ਨਾਮੇ ਵਿੱਚ ਜੰਮੂ ਕਸ਼ਮੀਰ ’ਚ ਤੁਰੰਤ ਹੀ 4ਜੀ ਇੰਟਰਨੈੱਟ ਤੇ ਮੋਬਾਈਲ ਸੇਵਾ ਬਹਾਲ ਨਾ ਕਰਨ ਬਾਰੇ ਕਿਹਾ ਗਿਆ ਹੈ। ਇਹ ਫੈਸਲਾ ਇਸ ਸੰਬੰਧੀ ਗਠਿਤ ਵਿਸ਼ੇਸ਼ ਕਮੇਟੀ ਨੇ ਵਾਦੀ ਦੇ ਹਾਲਾਤ ਨੂੰ ਸੰਵੇਦਨਸ਼ੀਲ ਦੱਸਦਿਆਂ ਲਿਆ

Read More