ਜਾਪਾਨ ‘ਚ ਕੋਰੇਨਾ ਵਰਗੇ ਵਾਇਰਸ ਦਾ ਕਹਿਰ, 4,000 ਤੋਂ ਵੱਧ ਲੋਕ ਹਸਪਤਾਲ ‘ਚ ਦਾਖਲ
ਜਾਪਾਨ ਵਿੱਚ ਫਲੂ ਦੇ ਮਾਮਲਿਆਂ ਦੀ ਵੱਧ ਰਹੀ ਗਿਣਤੀ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ। ਦੇਸ਼ ਭਰ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜਿਸ ਨਾਲ ਸਿਹਤ ਸੰਭਾਲ ਪ੍ਰਣਾਲੀ ‘ਤੇ ਭਾਰੀ ਦਬਾਅ ਪੈ ਰਿਹਾ ਹੈ। ਰਿਪੋਰਟਾਂ ਅਨੁਸਾਰ, ਇਹ ਲਾਗ ਆਮ ਫਲੂ ਨਾਲੋਂ ਤੇਜ਼ੀ ਨਾਲ ਫੈਲ ਰਹੀ ਹੈ। ਜਾਪਾਨੀ ਸਰਕਾਰ ਨੇ ਅਧਿਕਾਰਤ ਤੌਰ
