India Sports

ਜਸਪ੍ਰੀਤ ਬੁਮਰਾ ਬਣਿਆ ਟੈਸਟ ਕ੍ਰਿਕੇਟ ਦਾ ਨੰਬਰ ਇੱਕ ਗੇਂਦਬਾਜ਼

ਬਿਉਰੋ ਰਿਪੋਰਟ: ਭਾਰਤੀ ਕ੍ਰਿਕੇਟ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾ ICC ਟੈਸਟ ਰੈਂਕਿੰਗ ’ਚ ਪਹਿਲੇ ਸਥਾਨ ’ਤੇ ਪਹੁੰਚ ਗਏ ਹਨ। ਉਸ ਤੋਂ ਪਹਿਲਾਂ ਰਵੀਚੰਦਰਨ ਅਸ਼ਵਿਨ ਨੰਬਰ ਇਕ ਟੈਸਟ ਗੇਂਦਬਾਜ਼ ਸਨ। ਜਸਪ੍ਰੀਤ ਬੁਮਰਾਹ 870 ਅੰਕਾਂ ਨਾਲ ਪਹਿਲੇ ਸਥਾਨ ’ਤੇ ਹਨ, ਜਦਕਿ ਭਾਰਤੀ ਸਪਿਨ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਹੁਣ 869 ਅੰਕਾਂ ਨਾਲ ਦੂਜੇ ਸਥਾਨ ’ਤੇ ਹੈ। ਭਾਰਤ ਅਤੇ

Read More