ਪੰਜ ਦਿਨਾਂ ਤੋਂ ਵੈਂਟੀਲੇਟਰ ‘ਤੇ ਰਾਜਵੀਰ ਜਵੰਦਾ, ਗਾਇਕ ਕੰਵਰ ਗਰੇਵਾਲ ਨੇ ਦਿੱਤੀ ਅਹਿਮ ਜਾਣਕਾਰੀ
ਮੁਹਾਲੀ : ਪੰਜਾਬੀ ਗਾਇਕ ਰਾਜਵੀਰ ਜਵੰਦਾ, ਜੋ ਕਿ ਇੱਕ ਸਾਈਕਲ ਹਾਦਸੇ ਵਿੱਚ ਜ਼ਖਮੀ ਹੋ ਗਿਆ ਸੀ, ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਉਸਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਪੰਜ ਦਿਨਾਂ ਤੋਂ ਵੈਂਟੀਲੇਟਰ ਸਪੋਰਟ ‘ਤੇ ਹੈ। ਸਿਰ ਅਤੇ ਰੀੜ੍ਹ ਦੀ ਹੱਡੀ ਦੀਆਂ ਸੱਟਾਂ ਕਾਰਨ, ਉਸਦਾ ਇਲਾਜ ਨਿਊਰੋਸਰਜਰੀ ਅਤੇ