Punjab

ਪਾਰਟੀ ਤੋਂ ਕੱਢੇ ਜਾਣ ਬਾਅਦ ਗੜ੍ਹੀ ਨੇ ਕੱਢੀ ਭੜਾਸ! ਬੈਨੀਵਾਲ ’ਤੇ ਭ੍ਰਿਸ਼ਟਾਚਾਰ ਰਾਹੀਂ ਜਾਇਦਾਦਾਂ ਬਣਾਉਣ ਦੇ ਇਲਜ਼ਾਮ, ਸਬੂਤਾਂ ਸਣੇ ਕੀਤੇ ਵੱਡੇ ਖ਼ੁਲਾਸੇ

ਬਿਉਰੋ ਰਿਪੋਰਟ: ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ-ਆਪ ਨੂੰ ਪਾਰਟੀ ਤੋਂ ਕੱਢੇ ਜਾਣ ਬਾਅਦ ਖੁੱਲ੍ਹ ਕੇ ਭੜਾਸ ਕੱਢਦਿਆਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਉੱਤੇ ਕਥਿਤ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ ਲਗਾਏ ਹਨ। ਗੜੀ ਨੇ ਸੋਸ਼ਲ ਮੀਡੀਆ ’ਤੇ ਸਬੂਤ ਨਸ਼ਰ ਕਰਨ ਦਾ ਦਾਅਵਾ ਕਰਦਿਆਂ ਇੱਕ ਫੋਨ ਨੰਬਰ

Read More
Punjab

ਪੰਜਾਬ ਬਸਪਾ ‘ਚੋਂ ਕੱਢੇ ਗਏ ਜਸਬੀਰ ਗੜ੍ਹੀ ਨੇ ਲਾਏ ਦੋਸ਼ !

ਮੁਹਾਲੀ : ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਪਾਰਟੀ ਤੋਂ ਕੱਢੇ ਜਾਣ ਤੋਂ ਬਾਅਦ ਪਹਿਲੀ ਵਾਰ ਇਸ ਮੁੱਦੇ ‘ਤੇ ਖੁੱਲ੍ਹ ਕੇ ਗੱਲ ਕੀਤੀ ਹੈ। ਗੜ੍ਹੀ ਨੇ ਪਾਰਟੀ ਵਿੱਚੋਂ ਕੱਢੇ ਜਾਣ ਦਾ ਕਾਰਨ ਸਿਰਫ਼ ਇੱਕ ਫ਼ੋਨ ਕਾਲ ਦਾ ਹਵਾਲਾ ਦਿੱਤਾ। ਜੋ ਉਨ੍ਹਾਂ ਨੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਦੇ ਕਰੀਬੀ

Read More
Lok Sabha Election 2024 Punjab

ਬਸਪਾ ਨੇ ਸ੍ਰੀ ਅਨੰਦਪੁਰ ਸਾਹਿਬ ਸੀਟ ਤੋਂ ਐਲਾਨਿਆ ਆਪਣਾ ਆਖ਼ਰੀ ਉਮੀਦਵਾਰ

ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਬਸਪਾ ਪੰਜਾਬ ਦੇ ਮੁਖੀ ਜਸਵੀਰ ਸਿੰਘ ਗੜ੍ਹੀ (Jasvir Singh Garhi) ਨੂੰ ਸ੍ਰੀ ਅਨੰਦਪੁਰ ਸਾਹਿਬ ਸੀਟ (Sri Anandpur Sahib Seat) ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰ ਖੜੇ ਕਰ ਦਿੱਤੇ ਹਨ।

Read More
Punjab

ਪੰਜਾਬ ‘ਚ ਬਸਪਾ ਨੇ ਦੋ ਹੋਰ ਉਮੀਦਵਾਰਾਂ ਉਤਾਰੇ, ਹੁਣ ਤੱਕ 7 ਉਮੀਦਵਾਰਾਂ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਬਸਪਾ (BSP) ਵੱਲੋਂ ਵੀ ਅੱਜ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਬਸਪਾ ਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਵਿਪੁਲ ਕੁਮਾਰ

Read More