‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ
ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjanmajra) ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਮਨੀ ਲਾਡਰਿੰਗ (Money laundering) ਦੇ ਮਾਮਲੇ ਵਿਚ ਪਟੀਸ਼ਨ ਮਨਜ਼ੂਰ ਕਰ ਲਈ ਹੈ। ਦੱਸ ਦੇਈਏ ਕਿ ਪਿਛਲੇ ਹਫਤੇ ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਤੋਂ