ਸ਼ਹਾਦਤ ’ਤੇ ਮਨੋਰੰਜਨ ਸਮਾਗਮ ਕਰਵਾਉਣ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀਨਗਰ ਵਿੱਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ, ਜਿਸ ਵਿੱਚ ਨਾਚ-ਗਾਣੇ ਅਤੇ ਮਨੋਰੰਜਨ ਸ਼ਾਮਲ ਸੀ, ਦਾ ਸਖ਼ਤ ਨੋਟਿਸ ਲਿਆ ਹੈ। ਇਸ ਪ੍ਰੋਗਰਾਮ ਨੇ ਸਿੱਖ ਸੰਗਤਾਂ ਦੀਆਂ