ਪੰਜ ਤੱਤਾਂ ’ਚ ਵਿਲੀਨ ਹੋਏ ਜਸਵਿੰਦਰ ਭੱਲਾ, ਹਰ ਇੱਕ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ
ਪੰਜਾਬ ਦੇ ਕਾਮੇਡੀ ਕਿੰਗ ਜਸਵਿੰਦਰ ਭੱਲਾ ਪੰਜ ਤੱਤਾਂ ’ਚ ਵਿਲੀਨ ਹੋ ਗਏ ਹਨ। ਪਰਿਵਾਰ ਤੇ ਰਿਸ਼ਤੇਦਾਰਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਉਨ੍ਹਾਂ ਦੇ ਪੁੱਤ ਪੁਖਰਾਜ ਭੱਲਾ ਨੇ ਆਪਣੇ ਪਿਤਾ ਦੀ ਦੇਹ ਨੂੰ ਅਗਨੀ ਦਿੱਤੀ। ਫਿਲਮੀ ਜਗਤ ਦੀਆਂ ਮਸ਼ਹੂਰ ਹਸਤੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਘਰ ਤੋਂ