ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਰਨ ਦਾ ਮਾਮਲਾ, ਦਲ ਖਾਲਸਾ ਦੇ ਵਫ਼ਦ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ
ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਅੱਜ ਜਥੇਦਾਰ ਅਕਾਲ ਤਖ਼ਤ ਦੇ ਨਾਮ ਮੰਗ ਪੱਤਰ ਜਾਰੀ ਕਰਕੇ ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਆਗੂ ਭਾਈ ਨਰਾਇਣ ਸਿੰਘ ਚੌੜਾ ਦੀ ਇਕ ਅਕਾਲੀ ਆਗੂ ਵਲੋਂ ਦਸਤਾਰ ਉਤਾਰੇ ਜਾਣ ਦੇ ਮਾਮਲੇ ਵਿਚ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਦਲ ਖਾਲਸਾ ਦੇ