ਜਥੇਦਾਰ ਅਕਾਲ ਤਖ਼ਤ ਵੱਲੋਂ ਬਣਾਈ ਭਰਤੀ ਕਮੇਟੀ ਦੀ ਮੀਟਿੰਗ ਮੁਲਤਵੀ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਬੈਠਕ ਜੋ ਕੱਲ੍ਹ ਹੋਣੀ ਸੀ, ਨੂੰ ਅੱਜ ਅਚਾਨਕ ਮੁਲਤਵੀ ਕਰ ਦਿੱਤਾ ਗਿਆ ਹੈ। ਕਮੇਟੀ ਦੀ ਪਲੇਠੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਸੀ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ 11