ਫਿਲਮਾਂ ਤੇ ਟੀਵੀ ਸੀਰੀਅਲਾਂ ‘ਚ ਨਹੀਂ ਦਿਖਾਏ ਜਾਣਗੇ ਸਿੱਖ ਵਿਆਹਾਂ ਦੇ ਸੀਨ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਿਖਾਈ ਸਖ਼ਤੀ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਫਿਲਮ ਸਿਟੀ ਘੜੂੰਆਂ ਵਿੱਚ ਫਿਲਮ ਦੇ ਪ੍ਰਬੰਧਕਾਂ ਵੱਲੋਂ ਨਕਲੀ ਗੁਰਦੁਆਰਾ ਸਾਹਿਬ ਬਣਾ ਕੇ ਨਕਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਪਾਲਕੀ ਵਿੱਚ ਸਜਾ ਕੇ, ਨਕਲੀ ਅਨੰਦ ਕਾਰਜ ਕਰਵਾਉਣ ਦਾ ਸਖਤ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਪੜਤਾਲ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਸ