ਉਨ੍ਹਾਂ ਨੇ ਲੰਬਾ ਸਮਾਂ ਸਿੱਖ ਪੰਥ ਦੀ ਸੇਵਾ ਕੀਤੀ ਅਤੇ ਦਿੱਲੀ ਦੀ ਸਿੱਖ ਸਿਆਸਤ ਵਿਚ ਸਰਗਰਮ ਰਹੇ। ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵੀ ਸਨ।