ਵਿਸਾਖੀ ਦੇ ਮੌਕੇ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਕੌਮ ਦੇ ਨਾਮ ਸੰਦੇਸ਼ ਕੀਤਾ ਜਾਰੀ
ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਅੱਜ ਸਵੇਰੇ ਤਖ਼ਤ ਸਾਹਿਬ ਦੀ ਫਸੀਲ ਤੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਨੇ ਸਮੁੱਚੀ ਕੌਮ ਨੂੰ ਕੌਮੀ ਨਿਸ਼ਾਨ ਥੱਲੇ ਇਕੱਤਰ ਹੋਣ ਦੀ ਅਪੀਲ ਕੀਤੀ ਤਾਂ ਕਿ ਕੌਮ ਨੂੰ ਹੋਰ ਚੜਦ੍ਹੀ ਕਲਾ ਵੱਲ ਲੈਜਾਇਆ ਜਾ ਸਕੇ। ਉਨ੍ਹਾਂ ਨੇ