Punjab Religion

ਜਥੇਦਾਰ ਨੇ ਬੇ ਅਦਬੀ ਮਾਮਲਿਆਂ ਨੂੰ ਲੈ ਕੇ ਸੱਦੀ ਹੰਗਾਮੀ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਦਾ ਮਾਹੌਲ ਹੈ। ਚੋਣਾਂ ਦੇ ਮਾਹੌਲ ਵਿੱਚ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਅਤੇ ਭਾਈਚਾਰਕ ਸਾਂਝਾਂ

Read More