ਜਥੇਦਾਰ ਨੇ ਦਿੱਤੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ
‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸੁਭ ਮੌਕੇ ‘ਤੇ ਸਰਬ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਆਪਣੀ ਅਧਿਆਤਮਿਕ ਸ਼ਬਦਾਂ ਰਾਹੀਂ ਪੂਰੀ ਦੁਨੀਆ ਨੂੰ ਸਵੈ-ਗਿਆਨ, ਏਕਤਾ, ਭਾਈਚਾਰਕ ਸਾਂਝ ਨਾਲ ਲੋਕਾਂ ਨੂੰ ਜੋੜਿਆ ਹੈ।