Punjab Religion

SGPC ਦੀ ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ

ਅੰਤ੍ਰਿੰਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿਤੀਆਂ ਗਈਆਂ। ਇਹ ਮੀਟਿੰਗ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਦੁਪਹਿਰ 2 ਵਜੇ ਤੋਂ ਚੱਲ ਰਹੀ ਸੀ। ਮੀਟਿੰਗ ਉਪਰੰਤ ਵਿਰੋਧੀ ਧਿਰ ਨਾਲ ਸੰਬੰਧਿਤ ਕਾਰਜਕਾਰਨੀ ਮੈਂਬਰਾਂ ਜਸਵੰਤ ਸਿੰਘ ਪੁਡੈਣ, ਪਰਮਜੀਤ ਸਿੰਘ ਰਾਏਪੁਰ

Read More
Punjab Religion

ਵਲਟੋਹਾ ਨੇ ਇੱਕ ਵਾਰ ਫਿਰ ਤੋਂ ਗਿਆਨੀ ਹਰਪ੍ਰੀਤ ਸਿੰਘ ‘ਤੇ ਚੁੱਕੇ ਸਵਾਲ

ਅੰਮ੍ਰਿਤਸਰ : ਗਿਆਨੀ ਹਰਪ੍ਰੀਤ ਸਿੰਘ ਤੇ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਇੱਕ ਵਾਰ ਫਿਰ ਤੋਂ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਉੱਤੇ ਸਾਵਲ ਚੁੱਕੇ ਹਨ। ਉਨ੍ਹਾਂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਤਨਖਾਹ ਲਾਉਣੀ ਚਾਹੀਦੀ ਹੈ। ਉਨ੍ਹਾਂ ਨੇ ਫੇਸਬੁੱਕ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ

Read More
Punjab Religion

ਵਲਟੋਹਾ ਦੀ ਵੀਡੀਓ ‘ਤੇ ਗਿਆਨੀ ਹਰਪ੍ਰੀਤ ਸਿੰਘ ਦਾ ਜਵਾਬ, ਵੀਡੀਓ ਜਨਤਕ ਕਰਨ ਦੀ ਕੀਤੀ ਮੰਗ

ਮੁਹਾਲੀ : ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਅ ਗਏ ਇਲਜ਼ਾਮਾਂ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਨੀਵਾਂ ਦਿਖਾਉਣ ਦੇ ਲਈ 27 ਸਕਿੰਡ ਦਾ ਇੱਕ ਕਲਿੱਪ ਕੱਟ ਕੇ ਲੋਕਾਂ ਨੂੰ ਦਿਖਾ ਰਹੇ ਨੇ ਜੇਕਰ ਹਿੰਮਤ ਹੈ ਤੀਂ ਪੂਰੀ ਵੀਡੀਓ ਦਿਖਾਉਣ। ਉਨ੍ਹਾਂ ਨੇ ਕਿਹਾ ਕਿ ਮੇਰਾ ਗੁਨਾਹ ਹੈ ਕਿ ਪੰਜ ਸਿੰਘ

Read More
Khetibadi Punjab Religion

ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਗਟਾਈ ਚਿੰਤਾ

ਮੁਹਾਲੀ : ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 16 ਦਿਨ ਤੋਂ ਖਨੌਰੀ ਬਾਰਡਰ ਤੇ ਕੇਂਦਰ ਸਰਕਾਰ ਦੇ ਖਿਲਾਫ ਮਰਨ ਵਰਤ ਤੇ ਬੈਠੇ ਹੋਏ ਹਨ।  ਜਿਨਾਂ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਸ੍ਰੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਉਹਨਾਂ ਨੇ ਕਿਹਾ ਕਿ ਸਭ

Read More
Punjab

ਅਕਾਲੀਆਂ ਦੀ ਬਗਾਵਤ ’ਤੇ ਕੀ ਬੋਲੇ ਗਿਆਨੀ ਹਰਪ੍ਰੀਤ ਸਿੰਘ ?

ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਵੱਡੀ ਗਿਣਤੀ ਅਕਾਲੀ ਲੀਡਰ ਤੇ ਵਰਕਰ ਇਕੱਠੇ ਹੋ ਰਹੇ ਹਨ। ਇਹ ਅਕਾਲੀ ਲੀਡਰ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਲਈ ਇੱਕਜੁੱਟ ਹੋਏ ਹਨ। ਇੱਥੋਂ ਅਕਾਲੀ ਦਲ ਦੇ ਨਵੇਂ ਪ੍ਰਧਾਨ ਦਾ ਐਲਾਨ ਹੋ ਸਕਦਾ ਹੈ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਤੇ

Read More
Lok Sabha Election 2024 Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸਿਆਸਤਦਾਨਾਂ ਨੂੰ ਸਲਾਹ

ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਕਥਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਿਆਸਤਦਾਨਾਂ ਨੂੰ ਚੋਣਾਂ ਦੌਰਾਨ ਸਟੇਜਾਂ ‘ਤੇ ਧਾਰਮਿਕ ਚਿੰਨਾਂ ਦੀ ਵਰਤੋਂ, ਗੁਰਬਾਣੀ ਦੀਆਂ ਤੁਕਾਂ ਅਤੇ ਧਰਮ ਬਾਰੇ ਕਿਸੇ ਵੀ ਤਰ੍ਹਾਂ

Read More
India Punjab

ਕੌਮਾਂਤਰੀ ਪਹਿਲਵਾਨਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ : ਪਿਛਲੇ ਇਕ ਮਹੀਨੇ ਤੋਂ ਪਹਿਲਵਾਨ ਜੰਤਰ-ਮੰਤਰ ‘ਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੌਰਾਨ ਭਾਰਤੀ ਪਹਿਲਵਾਨ ਸਾਕਸ਼ੀ ਮਲਿਕ ਤੇ ਸਤਿਆਵਰਤ ਕਾਦੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਆਪਣੇ ਪਤੀ ਸੱਤਿਆਵਰਤ ਨਾਲ ਸ੍ਰੀ ਦਮਦਮਾ

Read More
Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਵੱਡੀ ਅਪੀਲ , ਆਪਸੀ ਵਖਰੇਵੇਂ ਛੱਡ ਇੱਕਠੇ ਹੋਣ ਦੀ ਲੋੜ…

‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸਿੱਖ ਕੌਮ ਨੂੰ ਇਕ ਅਹਿਮ ਸੁਨੇਹਾ ਦਿੱਤਾ। ਰਾਮਗੜ੍ਹੀਆ ਮਿਸਲ ਦੇ ਬਹਾਦਰ ਯੋਧੇ ਤੇ ਸੂਰਬੀਰ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਦਿਹਾੜੇ ‘ਤੇ ਆਯੋਜਤ ਕੀਤੇ ਗਏ। ਇਸ ਧਾਰਮਿਕ ਸਮਾਗਮ ਵਿੱਚ ਜਥੇਦਾਰ ਨੇ ਆਪਣੇ ਸੰਬੋਧਨ ਵਿੱਚ

Read More
Punjab

ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਜਥੇਦਾਰ ਨੇ ਕੀਤਾ ਦੁੱਖ ਦਾ ਪ੍ਰਗਟਾਵਾ , ਕਿਹਾ ਇੱਕ ਯੁੱਗ ਦਾ ਹੋਇਆ ਅੰਤ

ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ( Jathedar Giani Harpreet Singh of Shri Akal Takht Sahib Ji )  ਨੇ ਪ੍ਰਕਾਸ਼ ਸਿੰਘ ਬਾਦਲ ( Parkash Singh Badal) ਦੇ ਦਿਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ ਸਮੇਤ ਪੂਰੇ ਭਾਰਤ ਦੇ ਇੱਕ ਬਹੁਤ ਵੱਡੇ ਸਿਆਸੀ ਆਗੂ

Read More
Punjab

ਬੇਅਦਬੀ ਘਟਨਾਵਾਂ ‘ਤੇ ਸਖ਼ਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ,ਦੱਸਿਆ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਸਾਜਿਸ਼

ਅੰਮ੍ਰਿਤਸਰ : ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ  ‘ਤੇ ਜਥੇਦਾਰ ਸ੍ਰੀ ਅਕਾਲ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਉਹਨਾਂ ਕਿਹਾ ਹੈ ਕਿ ਅੱਜ ਮੋਰਿੰਡਾ ਵਿੱਚ ਛੋਟੇ ਸਾਹਿਬਜਾਦਿਆਂ ਨਾਲ ਸੰਬੰਧਿਤ ਪਾਵਨ ਪਵਿਤਰ ਸਥਾਨ ‘ਤੇ ਵਾਪਰੀ ਇਹ ਘਟਨਾ ਬੇਹਦ ਮੰਦਭਾਗੀ ਤੇ ਹਿਰਦਾ ਵਲੂੰਧਰ ਦੇਣ ਵਾਲੀ  ਹੈ। ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ

Read More