Punjab

ਜਥੇਦਾਰ ਨੇ ਅਕਾਲੀ ਦਲ ਦੀ ਕੀਤੀ ਤਾਰੀਫ਼ , ਕਿਹਾ ਦੇਸ਼ ਨੂੰ ਬਚਾਉਣ ਲਈ ਖੇਤਰੀ ਪਾਰਟੀਆਂ ਦਾ ਮਜ਼ਬੂਤ ਹੋਣਾ ਜ਼ਰੂਰੀ…

ਬਠਿੰਡਾ :  ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਪਿੰਡ ਬਾਦਲ ਵਿਖੇ ਹੋ ਰਹੀ ਹੈ। ਦੱਸ ਦਈਏ ਕਿ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ’ਚ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਕਈ ਵੱਡੀਆਂ ਸ਼ਖਸੀਅਤਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੇ ਹਨ। ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਜਲੀ ਦਿੰਦੇ ਹੋਏ ਸ਼੍ਰੀ ਅਕਾਲ

Read More