Punjab

ਜਥੇਦਾਰ ਅਕਾਲ ਤਖ਼ਤ ਦੇ ਵੱਲੋਂ ਫ਼ਰੀਦਕੋਟ ਦੇ ਗੁਰਦੁਆਰੇ ਵਿਚ ਝੜਪ ਬਾਰੇ ਜਾਂਚ ਦੇ ਆਦੇਸ਼

ਲੰਘੇ ਕੱਲ੍ਹ ਫ਼ਰੀਦਕੋਟ ਦੀ ਜਰਮਨ ਕਲੋਨੀ ਦੇ ਇੱਕ ਗੁਰਦੁਆਰੇ ’ਚ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ।

Read More