Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

‘ਦ ਖ਼ਾਲਸ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਇਸ ਤੋਂ ਇਲਾਵਾ ਸੀਨੀਅਰ ਭਾਜਪਾ ਆਗੂ ਤੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਪਿੰਡ ਮੂਸਾ ਵਿਖੇ ਪਹੁੰਚ ਕੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ

Read More