Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਇਆ ਵੱਡਾ ਸੁਨੇਹਾ,ਇਸ ਤਰੀਕ ਨੂੰ ਪਹੁੰਚੋ ਤਖ਼ਤ ਸ਼੍ਰੀ ਦਮਦਮਾ ਸਾਹਿਬ

ਚੰਡੀਗੜ੍ਹ :ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਗੰਭੀਰ  ਨੋਟਿਸ ਲੈਂਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 7 ਅਪ੍ਰੈਲ 2023 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਵਿੱਖੇ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਹੈ ਤੇ ਪੰਥ,ਪੰਜਾਬ ਅਤੇ ਪੰਜਾਬੀਅਤ ਨੂੰ ਸਮਰਪਿਤ ਸੀਨੀਅਰ ਪੱਤਰਕਾਰਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਜਥੇਦਾਰ ਸ਼੍ਰੀ ਅਕਾਲ ਤਖ਼ਤ  ਸਾਹਿਬ

Read More
Punjab

ਸਬ-ਕਮੇਟੀ ਨੇ ਸੌਂਪੀ ਜਥੇਦਾਰ ਨੂੰ ਰਿਪੋਰਟ,ਪੰਜ ਪਿਆਰਿਆਂ ਨਾਲ ਵਿਚਾਰ ਤੋਂ ਬਾਅਦ ਜਾਰੀ ਕਰਨਗੇ ਆਦੇਸ਼

ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਗਈ ਕਮੇਟੀ ਦੀ ਰਿਪੋਰਟ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦਿੱਤੀ ਗਈ ਹੈ। ਕਮੇਟੀ ਦੇ ਕੋ-ਆਰਡੀਨੇਟਰ ਸ. ਕਰਨੈਲ ਸਿੰਘ ਪੀਰਮੁਹੰਮਦ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ ਤੇ ਕਿਹਾ ਹੈ ਕਿ ਸੀਲਬੰਦ ਲਿਫਾਫੇ ਵਾਲੀ ਰਿਪੋਰਟ ਅੱਜ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Read More
Punjab

ਜਥੇਦਾਰ ਅਕਾਲ ਤਖਤ ਸਾਹਿਬ ਨੇ ਬਣਾਈ ਸਬ ਕਮੇਟੀ,ਆਹ ਮੈਂਬਰ ਹਨ ਸ਼ਾਮਲ,15 ਦਿਨਾਂ ਵਿੱਚ ਦੇਵੇਗੀ ਰਿਪੋਰਟ

ਅੰਮ੍ਰਿਤਸਰ :  ਅਜਨਾਲਾ ਘਟਨਾ ਤੋਂ ਬਾਅਦ ਜਥੇਦਾਰ ਭਾਈ ਹਰਪ੍ਰੀਤ ਸਿੰਘ ਨੇ 9 ਮੈਂਬਰੀ ਸਬ ਕਮੇਟੀ ਦਾ ਗਠਨ ਕਰ ਦਿੱਤਾ ਹੈ।ਜਿਹੜੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਧਰਨੇ ਵਾਲੀਆਂ ਥਾਵਾਂ ਤੇ ਲੈ ਕੇ ਜਾਣ ਦੇ ਸੰਬੰਧ ਵਿੱਚ ਸਮੀਖਿਆ ਕਰੇਗੀ ਤੇ ਪੰਦਰਾਂ ਦਿਨਾਂ ਦੇ ਵਿੱਚ ਆਪਣੀ ਰਿਪੋਰਟ ਸੌਂਪੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹਰਮੀਤ

Read More
Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 15 ਮੈਂਬਰਾਂ ਦੀ ਸਬ ਕਮੇਟੀ ਬਣਾਏ ਜਾਣ ਦਾ ਕੀਤਾ ਐਲਾਨ

ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 15 ਮੈਂਬਰਾਂ ਦੀ ਸਬ ਕਮੇਟੀ ਬਣਾਏ ਜਾਣ ਦਾ ਐਲਾਨ ਕੀਤਾ ਹੈ,ਜੋ ਕੀ ਇਸ ਗੱਲ ਦੀ ਜਾਂਚ ਕਰੇਗੀ ਕਿ ਕੀ ਧਰਨੇ ,ਰੋਸ ਮੁਜਾਹਰਿਆਂ ਤੇ ਕਬਜੇ ਵਾਲੀਆਂ ਜਗਾਵਾਂ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਦੇ ਨਾਲ ਉਹਨਾਂ ਦੇ ਮਾਨ-ਸਨਮਾਨ ਤੇ ਮਰਿਆਦਾ ਨੂੰ ਠੇਸ

Read More
Punjab Religion

ਕੌਣ ਹੈ ਖ਼ਾਲਸਾ ਪੰਥ ਦਾ ਰੋਲ ਮਾਡਲ ?

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਕੌਮ ਦੇ ਹੀਰੇ, ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਭਾਈ ਤਾਰੂ ਸਿੰਘ ਜੀ ਨੇ ਕੇਸਾਂ ਸੁਆਸਾਂ ਦੇ ਨਾਲ ਸਿੱਖੀ ਨਿਬਾਈ ਸੀ

Read More
India International Punjab

ਸਾਕਾ ਨਨਕਾਣਾ ਸਾਹਿਬ ਬਨਾਮ ਸੰਗਤ ‘ਤੇ ਸਰਕਾਰੀ ਰੋਕ-ਹਾਲੇ ਵੀ ਸਰਕਾਰ ਕੋਲ਼ ਇੱਕ ਦਿਨ ਬਾਕੀ ਹੈ, ਜਥੇਦਾਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਸਖਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਕੇਂਦਰ ਸਰਕਾਰ ਕੋਲ਼ ਇਕ ਦਿਨ ਦਾ ਹਾਲੇ ਸਮਾਂ ਹੈ ਕਿ ਉਹ ਨਨਕਾਣਾ ਸਾਹਿਬ ਸ਼ਹੀਦੀ ਸਾਕਾ ਮਨਾਉਣ ਜਾ ਰਹੇ ਜਥੇ ਤੇ ਲਾਈ ਰੋਕ ਨੂੰ ਹਟਾ ਦੇਵੇ, ਨਹੀਂ ਤਾਂ ਸਰਕਾਰ ਦੀ ਇਹ ਗਲਤੀ ਹਰ

Read More
Punjab

267 ਪਾਵਨ ਸਰੂਪਾਂ ਦਾ ਮਸਲਾ, 5 ਸਿੰਘ ਸਹਿਬਾਨਾਂ ਦੀ ਅਹਿਮ ਬੈਠਕ ਸ਼ੁਰੂ

‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ‘ਚੋਂ  ਗਾਇਬ ਹੋਏ 267 ਸਰੂਪਾਂ ਦੇ ਮਾਮਲੇ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ ਜਿਸ ਬਾਰੇ ਫੈਸਲਾ ਅੱਜ ਪੰਜ ਸਿੰਘ ਸਹਿਬਾਨਾਂ ਦੀ ਬੈਠਕ ਵਿੱਚ ਲਿਆ ਜਾਵੇਗਾ। 267 ਪਾਵਨ ਸਰੂਪਾਂ ਨੂੰ ਲੈ ਪੰਜ ਸਿੰਘ ਸਹਿਬਾਨਾਂ ਦੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਮੀਟਿੰਗ ਵਿੱਚ

Read More