ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ’ਤੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਵਿਸ਼ਵ ਭਰ ਵਿੱਚ ਵੱਸਦੀ ਸਿੱਖ ਸੰਗਤ ਨੂੰ ਦਿਲੀ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਗੁਰੂ ਜੀ ਦੇ ਜੀਵਨ ਬਾਰੇ ਚਾਨਣ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਤੀਸਰੇ ਪਾਤਸ਼ਾਹ
