ਕੀਰਤਨ ਵਿਵਾਦ ’ਤੇ ਗਾਇਕ ਜਸਬੀਰ ਜੱਸੀ ਦਾ ਵੱਡਾ ਬਿਆਨ
- by Gurpreet Singh
- December 30, 2025
- 0 Comments
ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਕੀਰਤਨ ਵਿਵਾਦ ’ਤੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਅਤੇ ਜਥੇਦਾਰ ਸਾਹਿਬ ਦੇ ਸਤਿਕਾਰ ਨੂੰ ਲੈ ਕੇ ਇੱਕ ਵਿਸ਼ੇਸ਼ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਇਸ ਵੀਡੀਓ ਵਿੱਚ ਜੱਸੀ ਨੇ ਸਪੱਸ਼ਟ ਕੀਤਾ ਕਿ ਸਿੱਖ ਪੰਥ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਹੀ ਇੱਕੋ ਇੱਕ ਸਰਵਉੱਚ ਅਸਥਾਨ ਹੈ। ਉੱਥੋਂ ਦੇ ਜਥੇਦਾਰ ਸਾਹਿਬ
ਗਾਇਕ ਜਸਬੀਰ ਜੱਸੀ ਦੇ ਕੀਰਤਨ ਕਰਨ ’ਤੇ ਕੁਲਦੀਪ ਸਿੰਘ ਗੜਗੱਜ ਨੇ ਜਤਾਇਆ ਇਤਰਾਜ਼
- by Gurpreet Singh
- December 29, 2025
- 0 Comments
ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਵੱਲੋਂ ਹਾਲ ਹੀ ਵਿੱਚ ਇੱਕ ਧਾਰਮਿਕ ਸਮਾਗਮ ਦੌਰਾਨ ਕੀਤੇ ਗਏ ਸ਼ਬਦ ਗਾਇਨ ਅਤੇ ਕੀਰਤਨ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਕੀਤਾ
ਜਥੇਦਾਰ ਗੜਗੱਜ ਨੇ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ
- by Gurpreet Singh
- November 9, 2025
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸਿੱਖ ਜਥੇ ਨਾਲ ਪਾਕਿਸਤਾਨ ਗਏ ਹੋਏ ਸਨ। ਲੰਘੇ ਕੱਲ੍ਹ ਸੰਧਿਆ ਵੇਲੇ ਉਹ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਦੇ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ’ਤੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ
- by Gurpreet Singh
- October 8, 2025
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਵਿਸ਼ਵ ਭਰ ਵਿੱਚ ਵੱਸਦੀ ਸਿੱਖ ਸੰਗਤ ਨੂੰ ਦਿਲੀ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਗੁਰੂ ਜੀ ਦੇ ਜੀਵਨ ਬਾਰੇ ਚਾਨਣ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਤੀਸਰੇ ਪਾਤਸ਼ਾਹ
ਹੜ੍ਹਾਂ ਦੇ ਸੰਕਟ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਦੀ ਅਪੀਲ, ਪੰਜਾਬੀ ਇੱਕਜੁਟ ਹੋ ਕੇ ਪੀੜਤਾਂ ਦੀ ਮਦਦ ਕਰਨ
- by Gurpreet Singh
- August 30, 2025
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਮੌਜੂਦਾ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਵੇਖਦਿਆਂ ਸਮੁੱਚੇ ਪੰਜਾਬੀਆਂ ਨੂੰ ਇੱਕਜੁਟ ਹੋ ਕੇ ਮੁਸੀਬਤ ਵਿੱਚ ਫਸੇ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਔਖੀ ਘੜੀ ਵਿੱਚ ਆਪਸੀ ਪਿਆਰ, ਸਾਂਝ ਅਤੇ ਭਾਈਚਾਰੇ ਦੀ ਮਿਸਾਲ ਕਾਇਮ ਕਰਨ ਦਾ ਸੰਦੇਸ਼
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਦੀ ਪੰਜ ਸਿੰਘ ਸਾਹਿਬਾਨ ਦੀ ਇੱਕਤਰਤਾ
- by Gurpreet Singh
- August 4, 2025
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ 6 ਅਗਸਤ ਨੂੰ ਸਵੇਰੇ 9 ਵਜੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ। ਇਸ ਵਿੱਚ ਵੱਖ-ਵੱਖ ਪੰਥਕ ਅਤੇ ਧਾਰਮਿਕ ਮਾਮਲਿਆਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਸਕੱਤਰੇਤ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਪੰਜਾਬ
ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ
- by Gurpreet Singh
- July 26, 2025
- 0 Comments
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣੀ ਰਿਹਾਇਸ਼ ’ਤੇ ਸੱਦ ਕੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਜੋ
ਸ: ਫੌਜਾ ਸਿੰਘ ਹਮੇਸ਼ਾ ਹੀ ਸਾਰਿਆਂ ਲਈ ਪ੍ਰੇਰਣਾਸਰੋਤ ਰਹਿਣਗੇ – ਜਥੇਦਾਰ ਗੜਗੱਜ
- by Preet Kaur
- July 23, 2025
- 0 Comments
ਬਿਊਰੋ ਰਿਪੋਰਟ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਇੱਕ ਸਦੀ ਦੇ ਮਹਾਨ ਸਿੱਖ ਦੌੜਾਕ ਸ. ਫੌਜਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਜਲੰਧਰ ਵਿਖੇ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ
