ਨਵੇਂ ਜਥੇਦਾਰ ਵੱਲੋਂ ਸੇਵਾ ਸੰਭਾਲ ’ਤੇ ਗਿਆਨੀ ਹਰਪ੍ਰੀਤ ਸਿੰਘ ਦੇ ਤਿੱਖੇ ਸਵਾਲ
ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਤੈਅ ਸਮੇਂ ਤੋਂ ਪਹਿਲਾਂ ਸੇਵਾ ਸੰਭਾਲ ਲਈ ਹੈ। ਜਿਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਨਿਹੰਗ ਸਿੰਘ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਗਿਆਨੀ ਹਰਪ੍ਰੀਤ