ਸਿੱਖ ਸੰਸਥਾਵਾਂ, ਭਾਰਤ ਤੇ ਪੰਜਾਬ ਸਰਕਾਰਾਂ 23 ਜੁਲਾਈ ਨੂੰ ‘ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ’ ਵਜੋਂ ਐਲਾਨਣ- ਜਥੇਦਾਰ ਗੜਗੱਜ
- by Preet Kaur
- July 23, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ 23 ਜੁਲਾਈ 2025 ਨੂੰ ਕੈਨੇਡਾ ਦੀ ਧਰਤੀ ਤੋਂ ਜਬਰੀ ਵਾਪਸ ਮੋੜੇ ਗਏ ਗੁਰੂ ਨਾਨਕ ਜਹਾਜ਼ ਦੇ ਇਤਿਹਾਸ ਦੀ 111ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਨੇਹਾ ਜਾਰੀ ਕਰਕੇ ਸਮੂਹ ਸਿੱਖ ਸੰਸਥਾਵਾਂ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ 23 ਜੁਲਾਈ ਨੂੰ ‘ਗੁਰੂ ਨਾਨਕ
ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਦੇ ਮਾਮਲੇ ’ਚ ਬੋਲੇ ਜਥੇਦਾਰ ਗੜਗੱਜ! ਕੇਂਦਰ ਤੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
- by Preet Kaur
- July 18, 2025
- 0 Comments
ਬਿਊਰੋ ਰਿਪੋਰਟ: ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਪਿਛਲੇ ਕਈ ਦਿਨਾਂ ਤੋਂ ਈ-ਮੇਲਾਂ ਰਾਹੀਂ ਆ ਰਹੀਆਂ ਧਮਕੀਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਕਿਹਾ ਕੇ ਇਸ ਮੁਕੱਦਸ ਅਸਥਾਨ ਨੂੰ ਧਮਕੀ ਭਰੇ ਈਮੇਲ ਭੇਜ ਕੇ ਸੰਗਤਾਂ ਵਿੱਚ ਸਹਿਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ
ਦਾੜੇ ਤੇ ਕੇਸਾਂ ਖ਼ਾਤਰ ਉਜ਼ਬੇਕਿਸਤਾਨ ਦੀ ਯੂਨੀ ਨਾਲ ਭਿੜਨ ਵਾਲੇ ਨੌਜਵਾਨ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ
- by Preet Kaur
- July 18, 2025
- 0 Comments
ਬਿਊਰੋ ਰਿਪੋਰਟ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਦੇਸ਼ ਦੀ ਇੱਕ ਮੈਡੀਕਲ ਅਕੈਡਮੀ ਤੋਂ ਔਕੜਾਂ ਦੇ ਬਾਵਜੂਦ ਸਾਬਤ ਸੂਰਤ ਸਿੱਖੀ ਸਰੂਪ ਕਾਇਮ ਰੱਖਦਿਆਂ ਡਾਕਟਰੀ ਦੀ ਪੜ੍ਹਾਈ ਜਾਰੀ ਰੱਖਣ ਵਾਲੇ ਸਿੱਖ ਨੌਜਵਾਨ ਹਰਸ਼ਦੀਪ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਬਠਿੰਡਾ ਜ਼ਿਲ੍ਹੇ ਦੇ
ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਜਥੇਦਾਰ ਗੜਗੱਜ ਵੱਲੋਂ ਵਿਸ਼ੇਸ਼ ਸਨੇਹਾ, ਭਾਰਤ ਤੇ ਪਾਕਿ ਸਰਕਾਰ ਤੋਂ ਖ਼ਾਸ ਮੰਗ
- by Preet Kaur
- July 16, 2025
- 0 Comments
ਬਿਊਰੋ ਰਿਪੋਰਟ: ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵਿਸ਼ੇਸ਼ ਸਨੇਹਾ ਦਿੱਤਾ ਗਿਆ ਹੈ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਤੇ ਸਮੁੱਚੀ ਸਿੱਖ ਕੌਮ ਨੂੰ ਭਾਈ ਤਾਰੂ ਸਿੰਘ ਜੀ ਦੇ ਪਾਏ ਹੋਏ ਪੂਰਨਿਆਂ ’ਤੇ ਚੱਲਦਿਆਂ ਸਿੱਖੀ ਨੂੰ ਕੇਸਾਂ ਤੇ ਸੁਆਸਾਂ ਨਾਲ ਨਿਭਾਉਣ ਲਈ
ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਵੀਰ ਬੰਦਾ ਬੈਰਾਗੀ ਲਿਖਣ ’ਤੇ ਜਥੇਦਾਰ ਨੇ ਪ੍ਰਗਟਾਇਆ ਸਖ਼ਤ ਇਤਰਾਜ਼
- by Gurpreet Singh
- June 25, 2025
- 0 Comments
ਅੰਮ੍ਰਿਤਸਰ : ਮਹਾਨ ਸਿੱਖ ਜਰਨੈਲ ਤੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੰਦੇਸ਼ ਦਿੱਤਾ ਗਿਆ। ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ਨੂੰ ਅਖ਼ਬਾਰਾਂ ਵਿੱਚ ਇਸ਼ਤਿਹਾਰ ਰਾਹੀਂ ਵੀਰ ਬੰਦਾ
ਇੱਕ ਦਿਨ ਆਵੇਗਾ ਜਦੋਂ ਮੇਰੀਆਂ ਸਾਰੀਆਂ ਪੰਥਕ ਜਥੇਬੰਦੀਆਂ ਮੈਨੂੰ ਸਿਰੋਪਾਓ ਸਾਹਿਬ ਪਾਉਣਗੀਆਂ – ਜਥੇਦਾਰ ਕੁਲਦੀਪ ਸਿੰਘ ਗੜਗੱਜ
- by Gurpreet Singh
- June 6, 2025
- 0 Comments
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੀ 41ਵੀਂ ਬਰਸੀ ਮੌਕੇ ਸਮਾਗਮ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਹੋਏ। ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਪਹੁੰਚੀਆਂ। ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕਰਕੇ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਅਰਪਣ ਕੀਤੀ। ਅਰਦਾਸ ਵਿੱਚ ਸੰਦੇਸ਼ ਦਿੰਦਿਆਂ ਉਨ੍ਹਾਂ ਨੇ ਸਿੱਖ ਕੌਮ ਨੂੰ ਦ੍ਰਿੜਤਾ
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਨੂੰ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਯਾਦ ਕਰਨ ਲਈ ਕਿਹਾ
- by Gurpreet Singh
- June 1, 2025
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 1 ਜੂਨ 2025 ਤੋਂ ਸ਼ੁਰੂ ਹੋਣ ਵਾਲੇ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਸਬੰਧੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਇਸ ਦਿਹਾੜੇ ਨੂੰ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਅਤੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਵੇ। ਉਨ੍ਹਾਂ ਨੇ ਕਿਹਾ
ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
- by Gurpreet Singh
- May 11, 2025
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਪੰਥ ਦੀ ਉੱਘੀ ਸ਼ਖ਼ਸੀਅਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਜੀ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਮੋਹਣ ਸਿੰਘ ਜੀ
ਜਥੇਦਾਰ ਗੜਗੱਜ ਨੇ ਪੂੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ
- by Gurpreet Singh
- May 7, 2025
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੀ ਤਣਾਅ ਅਤੇ ਪੂੰਛ, ਕਸ਼ਮੀਰ ਵਿੱਚ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ। ਇਹ ਹਮਲੇ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਦੇ ਜਵਾਬ ਵਿੱਚ ਪਾਕਿਸਤਾਨੀ ਗੋਲਾਬਾਰੀ ਦੌਰਾਨ ਹੋਏ, ਜਿਸ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਹਮਲੇ
