ਗੁਰਧਾਮ ਦਰਸ਼ਨਾਂ ਲਈ ਪਾਕਿਸਤਾਨ ਜਾਣਗੇ ਜਥੇਦਾਰ ਗਿਆਨੀ ਰਘਬੀਰ ਸਿੰਘ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਪਾਕਿਸਤਾਨ ’ਚ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣਗੇ। ਜਥੇਦਾਰ ਦੀ ਅਗਵਾਈ ਵਿਚ ਇਕ 14 ਮੈਂਬਰੀ ਜਥਾ ਆਉਂਦੇ ਦਿਨਾਂ ਵਿਚ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਅਟਾਰੀ- ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ। ਅਕਾਲ ਤਖਤ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ