ਗਿਆਨੀ ਰਘੁਬੀਰ ਸਿੰਘ ਨੇ ਦਰਬਾਰ ਸਾਹਿਬ ਨੂੰ ਲੈ ਕੇ ਜਾਰੀ ਕੀਤੇ ਆਦੇਸ਼, ਵੀਡੀਓਗ੍ਰਾਫ਼ੀ ’ਤੇ ਲਗਾਈ ਰੋਕ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਵੀਡੀਓਗ੍ਰਾਫੀ ‘ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਂਦੀ ਹੈ ਪਰ ਸੰਗਤ ਨੂੰ ਗੁਰਦੁਆਰਾ ਸਾਹਿਬ ਦੀ ਮਰਿਆਦਾ ਬਾਰੇ ਬਹੁਤ