ਵਿਰਸਾ ਸਿੰਘ ਵਲਟੋਹਾ ਨੇ ਮੁੜ ਚੁੱਕੇ ਜੱਥੇਦਾਰ ਹਰਪ੍ਰੀਤ ਸਿੰਘ ‘ਤੇ ਸਵਾਲ, ਵੀਡੀਓ ਕੀਤੀ ਸ਼ੇਅਰ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਲਗਾਏ ਗਏ ਇਲਜ਼ਾਮ ਇੱਕ ਵਾਰ ਮੁੜ ਚਰਚਾਵਾਂ ਵਿੱਚ ਆ ਗਏ ਨੇ ਦਰਅਸਲ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਪਣੇ ਸ਼ੋਸਲ ਮੀਡੀਆ ਹੈਂਡਲ ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਨੂੰ ਫੇਸਬੁੱਕ