ਜਥੇਦਾਰ ਨੇ ਸੰਗਤ ਦੇ ਨਾਂ ਜਾਰੀ ਕੀਤਾ ਸੰਦੇਸ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ। ਜਥੇਦਾਰ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਦੀ ਉਦਾਹਰਨ ਦੇ ਕੇ ਬਾਣੀ ਦਾ ਅਦਬ