Punjab

ਪੰਜ ਸਿੰਘ ਸਾਹਿਬਾਨਾਂ ਨੇ ਇਨ੍ਹਾਂ ਸਿੱਖਾਂ ਨੂੰ ਲਗਾਈ ਸਜ਼ਾ, ਸਾਬਕਾ ਜਥੇਦਾਰ ਨੇ ਮੰਨੀ ਗਲਤੀ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜਾਂ ਤਖਤਾਂ ਦੇ ਸਿੰਘ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਖੜ੍ਹੇ ਹੋ ਕੇ ਸਾਬਕਾ ਜਥੇਦਾਰ ਇਕਬਾਲ ਸਿੰਘ ਸਮੇਤ ਕਈ ਹੋਰ ਸਿੱਖਾਂ ਨੂੰ ਕੀਤੀਆਂ ਗਲਤੀਆਂ ਕਰਕੇ ਧਾਰਮਿਕ ਸਜ਼ਾ ਸੁਣਾਈ ਗਈ ਹੈ।  ਜਥੇਦਾਰ ਇਕਬਾਲ ਸਿੰਘ ਨੂੰ ਸੁਣਾਈ ਸਜ਼ਾ ਉਨ੍ਹਾਂ ਨੇ ਸਭ ਤੋਂ ਪਹਿਲਾਂ

Read More