ਹਿਮਾਚਲ ’ਚ ਪੰਜਾਬੀ ਤੇ ਸਿੱਖ ਨੌਜਵਾਨਾਂ ਨਾਲ ਧੱਕਾ ਹਰਗਿਜ਼ ਪ੍ਰਵਾਨ ਨਹੀਂ, ਨੌਜਵਾਨਾਂ ਦੇ ਹੱਕ ‘ਚ ਖੜ੍ਹੇ ਜਥੇਦਾਰ ਕੁਲਦੀਪ ਸਿੰਘ
ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋਂ ਹਿਮਾਚਲ ਦੇ ਮਨਾਲੀ ਤੋਂ ਕਈ ਵੀਡੀਓ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਵਿੱਚ ਪੰਜਾਬ ਨੌਜਵਾਨਾਂ ਨੂੰ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਦੀ ਤਸਵੀਰ ਵਾਲਾ ਝੰਡਾ ਉਤਾਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉੱਥੇ ਦੇ ਸਥਾਨਿਕ ਲੋਕਾਂ ਅਤੇ ਪੁਲਿਸ ਪ੍ਰਸਾਸ਼ਨ ਪੰਜਾਬ ਦੇ ਨੌਜਵਾਨਾਂ ਦੇ ਵਾਹਨ ਰੋਕ ਕੇ ਉਨ੍ਹਾਂ ਦੇ ਵਾਹਨਾਂ ਤੋਂ