ਮਾਂ ਬੋਲੀ ਪੰਜਾਬੀ ਦੀ ਰੱਖਿਆ – ਸਮੇਂ ਦੀ ਲੋੜ: ਜਥੇਦਾਰ ਕੁਲਦੀਪ ਸਿੰਘ ਗੜਗੱਜ
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵਿੱਚ ਕਿਹਾ ਕਿ ਮਾਂ ਬੋਲੀ ਪੰਜਾਬੀ ਦਾ ਮਹੱਤਵ ਇੱਕ ਵਿਅਕਤੀ ਲਈ ਮਾਂ ਅਤੇ ਧਰਤੀ ਵਰਗਾ ਹੈ। ਉਨ੍ਹਾਂ ਅਨੁਸਾਰ, ਪੰਜਾਬੀ ਭਾਸ਼ਾ ਦੀ ਸੰਭਾਲ ਸਾਡਾ ਫਰਜ਼ ਹੈ ਕਿਉਂਕਿ ਇਹ ਜਾਗਦੀਆਂ ਕੌਮਾਂ ਦੀ ਜਿੰਦ ਜਾਨ ਹੈ। ਉਨ੍ਹਾਂ ਚਿੰਤਾ ਜਤਾਈ ਕਿ ਪੰਜਾਬ ਦੇ ਕਈ ਸੀਬੀਐੱਸਈ ਸਕੂਲਾਂ ਵਿੱਚ