ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦਾ ਮੁੱਦਾ ਚੁੱਕਿਆ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦਾ ਮੁੱਦਾ ਚੁੱਕਿਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਕੌਮ ਵਲੋਂ ਜ਼ਿੰਦਾ ਸ਼ਹੀਦ ਦੇ ਖ਼ਿਤਾਬ ਨਾਲ ਨਿਵਾਜੇ ਗਏ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਅੰਦਰ 30ਵਾਂ ਸਾਲ ਚੱਲ