ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਲੱਚਰਤਾ ‘ਤੇ ਵੱਡਾ ਬਿਆਨ, ਨੌਜਵਾਨਾਂ ਨੂੰ ਦਿੱਤੀ ਇਹ ਨਸੀਹਤ…
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦਾ ਸਿਰਜਨਾ ਦਿਵਸ ਦੇ ਸੰਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਅਕਾਲ ਤਖਤ ਸਾਹਿਬ ਵਿਖੇ ਪਵਿੱਤਰ ਸਮਾਗਮ ਆਯੋਜਿਤ ਕੀਤਾ ਗਿਆ ਹੈ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ, ਜਿਸ ਤੋਂ ਬਾਅਦ ਹਜ਼ੂਰੀ ਰਾਗੀ ਜਥਿਆਂ ਵਲੋਂ