ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਚਾਰਕ ਸਿੰਘਾਂ ਨਾਲ ਕੀਤੀ ਇਕੱਤਰਤਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 29 ਮਾਰਚ 2025 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਰਮ ਪ੍ਰਚਾਰ ਲਹਿਰ ਨੂੰ ਘਰ-ਘਰ ਅਤੇ ਗ਼ਰੀਬ ਸਿੱਖਾਂ ਤੱਕ ਪਹੁੰਚਾਉਣ ਲਈ ਇਕੱਤਰਤਾ ਕੀਤੀ। ਇਸ ਦਾ ਮਕਸਦ ਇਸ ਸਾਲ ਆ ਰਹੀਆਂ ਦੋ ਸ਼ਤਾਬਦੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣਾ ਵੀ