Punjab Religion

4 ਜੂਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਖਾਸ ਆਦੇਸ਼

ਲੰਘੇ ਕੱਲ੍ਹ ਪੰਜਾਬ ਸਮੇਤ ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਦੀਆਂ ਵੋਟਾਂ ਪਈਆਂ। ਜਿਸ ਦੇ ਨਤੀਜੇ 4 ਜੂਨ ਦਿਨ ਮੰਗਲਵਾਰ ਨੂੰ ਆਉਣਗੇ। ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੁਨੀਆ ਵਿੱਚ ਵਸਦਾ ਸਿੱਖ ਭਾਈਚਾਰਾ ਜੂਨ ਦੇ ਪਹਿਲੇ ਹਫ਼ਤੇ ਨੂੰ ਸ਼ਹੀਦੀ ਦਿਨਾਂ ਦੇ ਰੂਪ ਵਿੱਚ

Read More
Punjab

ਆਪ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸਖ਼ਤ ਤਾੜਨਾ, ਜਾਣੋ ਸਾਰਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਅਰਦਾਸ ਦੇ ਸ਼ਬਦਾਂ ਨੂੰ ਤੋੜ-ਮਰੋੜ ਦੇ ਸਿਆਸੀ ਆਕਾਵਾਂ ਦੀ ਖੁਸ਼ਾਮਦ ਵਿਚ ਵਰਤਣ ਦੀ ਘਟਨਾ ਦਾ ਸਖਤ ਨੋਟਿਸ ਲੈਂਦਿਆਂ ਇਸ ਨੂੰ ਬੇਸ਼ਰਮੀ ਭਰੀ ਕਾਰਵਾਈ ਕਰਾਰ ਦਿੱਤਾ ਹੈ। ਜਥੇਦਾਰ ਨੇ ਕਿਹਾ ਕਿ  ਪਾਵਨ

Read More