ਜਥੇਦਾਰ ਨੇ SGPC ਵੱਲੋਂ ਬਣਾਈ ਜਾਂਚ ਕਮੇਟੀ ’ਤੇ ਜਤਾਇਆ ਇਤਰਾਜ਼, “ਜਥੇਦਾਰਾਂ ਦੀ ਪੜਤਾਲ ਦਾ ਅਧਿਕਾਰ SGPC ਨੂੰ ਨਹੀਂ”
- by Gurpreet Singh
- January 6, 2025
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਵੱਲੋਂ ਬਣਾਈ ਜਾਂਚ ਕਮੇਟੀ ’ਤੇ ਇਤਰਾਜ਼ ਜਤਾਇਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਜਾਂਚ ਤੋਂ ਨਾਰਾਜ ਨਜ਼ਰ ਆਏ। ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਨੇ ਕਿਹਾ ਹੈ ਕਿ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਜਾਂਚ ਸਿਰਫ
ਸੁਖਬੀਰ ਸਿੰਘ ਬਾਦਲ ਬਾਰੇ ਜਲਦ ਹੀ ਸਾਰੇ ਸਿੰਘ ਸਾਹਿਬਾਨ ਦੇਣਗੇ ਫੈਸਲਾ-ਜਥੇਦਾਰ ਰਘਬੀਰ ਸਿੰਘ
- by Gurpreet Singh
- November 23, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਬੁਹਤ ਜਲਦ ਹੀ ਫੈਸਲਾ ਲਿਆ ਜਾਵੇਗਾ। ਇਹ ਐਲਾਨ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤਾ। ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ਲਈ ਅਕਾਲੀ ਦਲ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਅਕਾਲੀ ਦਲ ਦੇ
ਸ੍ਰੀ ਗੁਰੂ ਤੇਗ ਬਹਾਦਰ ਦਾ ‘ਸੀਸ ਸਸਕਾਰ ਦਿਵਸ’ ਹਰ ਸਾਲ ਮਨਾਇਆ ਜਾਵੇਗਾ: ਜਥੇਦਾਰ ਰਘਬੀਰ ਸਿੰਘ
- by Gurpreet Singh
- November 26, 2022
- 0 Comments
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ 4 ਦਸੰਬਰ ਨੂੰ ਸੀਸ ਸਸਕਾਰ ਦਿਵਸ ਮਨਾਇਆ ਜਾਵੇਗਾ।
ਡੇਰਾ ਮੁਖੀ ਨੂੰ ਪੁਸ਼ਾਕ ਭੇਜਣ ਬਾਰੇ ਸੁਖਬੀਰ ਆਪਣਾ ਪੱਖ ਜਨਤਕ ਕਰਨ: ਜਥੇਦਾਰ ਭਾਈ ਰਘਬੀਰ ਸਿੰਘ
- by khalastv
- July 16, 2020
- 0 Comments
‘ਦ ਖ਼ਾਲਸ ਬਿਊਰੋ:- ਬਲਾਤਕਾਰੀ ਤੇ ਕਾਤਲ ਡੇਰਾ ਮੁਖੀ ਰਾਮ ਰਹੀਮ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਲਈ ਪਾਈ ਗਈ ਪੁਸ਼ਾਕ ਸੁਖਬੀਰ ਸਿੰਘ ਬਾਦਲ ਵੱਲੋਂ ਭਿਜਵਾਉਣ ਦੇ ਲੱਗ ਰਹੇ ਕਥਿਤ ਦੋਸ਼ਾਂ ਕਾਰਨ ਸੁਖਬੀਰ ਬਾਦਲ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ