ਜਥੇਦਾਰ ਨੂੰ ਹਟਾਉਣ ’ਤੇ CM ਮਾਨ ਦਾ ਵੱਡਾ ਬਿਆਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਇਸ ਫੈਸਲੇ ਨੂੰ ਬਦਲਾਖੋਰੀ ਕਰਾਰ ਦਿੱਤਾ ਹੈ। ਮਾਨ ਨੇ ਕਿਹਾ ਕਿ ਇਹ ਧਾਰਮਿਕ ਮਾਮਲਾ ਹੈ। ਹੋਣਾ ਤਾਂ ਇਹ ਚਾਹੀਦਾ ਸੀ ਕਿ ਰਾਜਨੀਤੀ ਧਰਮ ਤੋਂ ਸਿੱਖਿਆ ਲੈਂਦੀ,