ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਪੰਥ ਦੇ ਨਾਂ ਖ਼ਾਸ ਸੰਦੇਸ਼! ਅਕਾਲੀ ਦਲ ਨੂੰ ਵੀ ਮੁੜ ਆਪਣੇ ਮੂਲ ਨਾਲ ਜੁੜਣ ਤੇ ਡੂੰਘੇ ਆਤਮ ਚਿੰਤਨ ਦੀ ਸਲਾਹ
- by Preet Kaur
- November 1, 2024
- 0 Comments
ਬਿਉਰੋ ਰਿਪੋਰਟ: ਅੱਜ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਜਾਰੀ ਕੀਤਾ ਗਿਆ ਹੈ। ਇਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਸ਼ਵ ਭਰ ਦੇ ਘੁਰੂ-ਘਰਾਂ ਦੀਆਂ ਸਮੂਹ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ, ਸਿੱਖ ਸੰਸਥਾਵਾਂ ਸਿੱਖ ਨੌਜਵਾਨਾਂ, ਪੰਥ ਦਰਦੀ ਸੂਝਵਾਨਾਂ ਵਿਦਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵਿਵੇਕ ਬੁੱਧੀ
ਜਥੇਦਾਰ ਸਾਹਿਬ ਲਈ ਬਣਾਈ 11 ਮੈਂਬਰੀ ਸਲਾਹਕਾਰ ਕਮੇਟੀ ’ਤੇ SGPC ਪ੍ਰਧਾਨ ਦਾ ਸਪੱਸ਼ਟੀਕਰਨ
- by Manpreet Singh
- November 1, 2024
- 0 Comments
ਬਿਉਰੋ ਰਿਪੋਰਟ: SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਲਈ ਬਣਾਈ 11 ਮੈਂਬਰੀ ਸਲਾਹਕਾਰ ਕਮੇਟੀ ਬਾਰੇ ਸਪਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ 11 ਮੈਂਬਰੀ ਕਮੇਟੀ ਸਿਰਫ ਅਕਾਲ ਤਖਤ ਸਾਹਿਬ ਵਿਖੇ ਪਹੁੰਚਣ ਵਾਲੇ ਮਸਲਿਆਂ ਦੇ ਸਰਲੀਕਰਨ ਲਈ ਬਣਾਈ ਗਈ ਹੈ, ਬੋਰਡ ਦਾ ਮਕਸਦ ਵੱਖ-ਵੱਖ ਮਾਮਲਿਆਂ ਵਿੱਚ ਸ੍ਰੀ ਅਕਾਲ
ਗੁਰੂਘਰ ‘ਚ ਬੇਅਦਬੀ ਦਾ ਮਾਮਲਾ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਨੇ ਸਿੱਖ ਸੰਗਤ ਨੂੰ ਦਿੱਤਾ ਇਹ ਹੁਕਮ
- by Gurpreet Singh
- May 5, 2024
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਬੇਅਦਬੀ ਦੇ ਦੋਸ਼ੀ ਦੀ ਹੋਈ ਮੌਤ ਨੂੰ ‘ਕਾਨੂੰਨ ਦੁਆਰਾ ਦੋਸ਼ੀਆਂ ਨੂੰ ਸਜ਼ਾਵਾਂ ਦੇਣ ‘ਚ ਅਸਫਲਤਾ’ ਦਾ
ਉੱਤਰਾਖੰਡ ਸਰਕਾਰ ਗੁਰਦੁਆਰਾ ਨਾਨਕਮਤਾ ਸਾਹਿਬ ਕਮੇਟੀ ਤੇ ਹੋਰ ਸਿੱਖ ਆਗੂਆਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ: ਗਿਆਨੀ ਰਘਬੀਰ ਸਿੰਘ
- by Gurpreet Singh
- April 25, 2024
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਸਰਕਾਰ ਵਲੋਂ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ਦੀ ਆੜ ਹੇਠ ਗੁਰਦੁਆਰਾ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬਾਬਾ ਤਰਸੇਮ ਸਿੰਘ ਕਤਲ ਮਾਮਲੇ ਦੇ ਬਹਾਨੇ ਉਤਰਾਖੰਡ
ਜਥੇਦਾਰ ਨੇ ਬਣਾਈ 7 ਮੈਂਬਰੀ ਕਮੇਟੀ, ਇਸ ਮਸਲੇ ਦਾ ਕਰਨਗੇ ਹੱਲ
- by Gurpreet Singh
- February 9, 2023
- 0 Comments
ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੇਵਾਪੰਥੀ ਅੱਡਣਸ਼ਾਹੀ, ਸਭਾ (ਰਜਿ.) ਦੇ ਸੰਤਾਂ, ਮਹੰਤਾਂ ਵੱਲੋਂ ਸਾਂਝੇ ਰੂਪ ਵਿੱਚ ਸੇਵਾਪੰਥੀ ਅਸਥਾਨ ਡੇਰਾ ਗਿਆਨੀ ਅਮੀਰ ਸਿੰਘ, ਟਕਸਾਲ ਭਾਈ ਮਨੀ ਸਿੰਘ, ਸਤੋਵਾਲੀ ਵਾਲੀ ਗਲੀ, ਸ਼੍ਰੀ ਅੰਮ੍ਰਿਤਸਰ ਸਬੰਧੀ ਪਿਛਲੇ ਦਿਨੀਂ ਛਿੜੇ ਵਿਵਾਦ ਦੀ ਪੁੱਜੀ ਸ਼ਿਕਾਇਤ ਦੇ ਆਧਾਰ ਉੱਤੇ ਮਾਮਲੇ ਦੀ ਘੋੜ ਪੜਤਾਲ
ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਿੱਖ ਕੌਮ ਦੇ ਨਾਂ ਸੰਦੇਸ਼
- by admin
- October 10, 2022
- 0 Comments
ਜਥੇਦਾਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਵੇਲੇ ਵੀ ਗੁਰੂ ਨਾਨਕ ਪਾਤਸ਼ਾਹ ਦੇ ਘਰ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ।
ਕਦੇ ਸਾਡੇ ਵੀ ਝੰਡੇ ਝੂਲਦੇ ਸੀ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
- by admin
- September 22, 2022
- 0 Comments
ਜਥੇਦਾਰ ਦੀ ਇਸ ਪੋਸਟ ਉੱਤੇ ਬਹੁਤ ਸਾਰੇ ਲੋਕਾਂ ਨੇ ਆਪਣੇ ਕੁਮੈਂਟ ਵੀ ਕੀਤੇ। ਕਈਆਂ ਨੇ ਜਥੇਦਾਰ ਨੂੰ ਧੜੇ ਛੱਡ ਕੇ ਕੌਮ ਦੀ ਅਗਵਾਈ ਕਰਨ ਦੀ ਸਲਾਹ ਦਿੱਤੀ ਤਾਂ ਕਈਆਂ ਨੇ ਹੌਂਸਲਾ ਦਿੱਤਾ।
ਅਸਲੀ ਕਿ ਨਕਲੀ ਪਾਸਟਰ ! ਹੁਣ ਇੱਦਾਂ ਲੱਗੇਗਾ ਪਤਾ…
- by admin
- September 7, 2022
- 0 Comments
ਨਕਲੀ ਪਾਸਟਰਾਂ ਦੀ ਪਹਿਚਾਣ ਲਈ ਇੱਕ ਸਰਕੂਲਰ ਜਾਰੀ ਕਰਨ ਦਾ ਦਾਅਵਾ ਕੀਤਾ, ਜਿਸ ਵਿੱਚ ਈਸਾਈ ਪਾਸਟਰ ਬਣਨ ਦਾ ਵਿਧੀ ਵਿਧਾਨ ਜਨਤਕ ਕੀਤਾ ਜਾਵੇਗਾ ਅਤੇ ਨਕਲੀ ਪਾਸਟਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।