India Punjab Religion

“ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਬੇ ਅਦਬੀ ਦੀ ਘਟਨਾ ਦਾ ਵਾਪਰ ਜਾਣਾ ਸਿੱਖਾਂ ਦੇ ਸਬਰ ਦਾ ਅੰਤ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇ ਅਦਬੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਿੱਖ ਕੌਮ ਦੇ ਨਾਂ ਇੱਕ ਅਹਿਮ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਨੇ ਮੌਜੂਦਾ ਸਿੱਖ ਕੌਮ ਦੇ ਹਾਲਾਤਾਂ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਲੋੜ

Read More