ਘੱਲੂ ਘਾਰੇ ਸਮਾਗਮ ਮੌਕੇ ਜਥੇਦਾਰ ਦਾ ਸਿੱਖ ਕੌਮ ਦੇ ਨਾਂ ਖ਼ਾਸ ਸੰਦੇਸ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਖਤ ਸੁਰੱਖਿਆ ਘੇਰੇ ਹੇਠ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ 38ਵੀਂ ਬਰਸੀ ਦੇ ਸਮਾਗਮ ਸ਼ਾਂਤੀਪੂਰਨ ਸੰਪਨ ਹੋ ਗਏ ਹਨ। ਚਾਰ ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ ਹਨ ਅਤੇ