Punjab Religion

ਧਾਮੀ ਦੇ ਅਸਤੀਫੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਡਵੋਕੇਟ ਧਾਮੀ ਨੂੰ ਨੈਤਿਕ ਆਧਾਰ ’ਤੇ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਹੈ। ਗਿਆਨੀ ਰਘਬੀਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਦੇ ਦਿੱਤੇ ਅਸਤੀਫੇ ਬਾਰੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫਾ ਵਾਪਸ ਲੈਣ ਅਤੇ ਆਪਣੇ ਅਹੁਦੇ ਉੱਤੇ ਕਾਇਮ ਰਹਿਣ ਦੇ

Read More
Punjab Religion

28 ਜਨਵਰੀ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਜਥੇਦਾਰ ਸਾਹਿਬਾਨ ਦੇ ਨਿੱਜੀ ਰੁਝੇਵਿਆਂ ਕਾਰਨ ਹੋਈ ਮੁਲਤਵੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਹਿਮ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ ਮਿਤੀ 28 ਜਨਵਰੀ ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮੁਲਤਵੀ ਕਰ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ ਮਿਤੀ 28

Read More
Punjab Religion

ਅਕਾਲੀਆਂ ਨੂੰ ਸਜ਼ਾ ਲਾਉਣ ਮਗਰੋਂ ਜਥੇਦਾਰ ਸਾਹਿਬ ਨੇ ਸੱਦੀ ਪਹਿਲੀ ਐਮਰਜੈਂਸੀ ਮੀਟਿੰਗ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਹਿਮ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ ਮਿਤੀ 28 ਜਨਵਰੀ 2025, ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਹਾਲਾਂਕਿ ਕਿਸ ਤਰਾਂ ਦੀ ਮੁੱਦਿਆਂ ਤੇ ਚਰਚਾ ਹੋਵੇਗੀ ਇਹ ਅਜੇ ਤੱਕ ਸਪਸ਼ਟ ਨਹੀਂ ਹੈ ਪਰ

Read More
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਸਿਰਮੱਥੇ : ਦਲਜੀਤ ਚੀਮਾ

ਅੰਮ੍ਰਿਤਸਰ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆਂ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ

Read More
India Punjab

ਅਕਾਲ ਤਖ਼ਤ ਸਾਹਿਬ ਦਾ ਯੋਗੀ ਸਰਕਾਰ ਨੂੰ ਅਲਟੀਮੇਟਮ, ਯੂਪੀ ‘ਚ ਗ੍ਰੰਥੀ ਦੀ ਧੀ ਨਾਲ ਬਲਾਤਕਾਰ, ਜਥੇਦਾਰ ਨੇ ਕਿਹਾ- ਇੱਕ ਹਫ਼ਤੇ ਵਿੱਚ ਕਾਰਵਾਈ ਹੋਵੇ

ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿੱਚ ਗ੍ਰੰਥੀ ਸਿੰਘ ਦੀ ਨਾਬਾਲਗ ਧੀ ਨੂੰ ਅਗਵਾ ਕਰਕੇ ਬਲਾਤਕਾਰ ਕੀਤਾ ਗਿਆ। ਜਦੋਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ ਤਾਂ ਗਿਆਨੀ ਰਘਬੀਰ ਸਿੰਘ ਨੇ ਇਸ ਦਾ ਨੋਟਿਸ ਲਿਆ। ਉਨ੍ਹਾਂ ਯੂਪੀ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ, ਨਹੀਂ ਤਾਂ ਸੰਗਤ ਵੱਲੋਂ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਣ ਦੀ ਚਿਤਾਵਨੀ

Read More