ਦੋ ਤਖ਼ਤਾਂ ਦੇ ਜਥੇਦਾਰਾਂ ਨੇ ਸਰਕਾਰ ਦਾ ਅਹਿਸਾਨ ਲੈਣ ਤੋਂ ਕੀਤੀ ਨਾਂਹ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅੱਧੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਉਨ੍ਹਾਂ ਨੇ ਰਹਿੰਦੀ ਅੱਧੀ ਸੁਰੱਖਿਆ ਵੀ ਵਾਪਸ ਕਰ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਦੇ ਦੁਆਲੇ ਸੁਰੱਖਿਆ ਤਾਇਨਾਤ ਕਰ ਦਿੱਤੀ ਹੈ। ਤਖ਼ਤ ਸ੍ਰੀ ਕੇਸਗੜ ਸਾਹਿਬ