ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਟਿਆਲਾ ਜੇਲ੍ਹ ’ਚ ਸੰਦੀਪ ਸਿੰਘ ’ਤੇ ਹੋਏ ਤਸ਼ੱਦਦ ਦਾ ਲਿਆ ਸਖ਼ਤ ਨੋਟਿਸ
- by Gurpreet Singh
- September 17, 2025
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਕੈਦੀ ਸੰਦੀਪ ਸਿੰਘ, ਅੰਮ੍ਰਿਤਸਰ, ਦੇ ਪਰਿਵਾਰ ਵੱਲੋਂ ਜੇਲ੍ਹ ਅਤੇ ਪੁਲਿਸ ਅਧਿਕਾਰੀਆਂ ‘ਤੇ ਲਗਾਏ ਤਸ਼ੱਦਦ ਦੇ ਦੋਸ਼ਾਂ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਜਥੇਦਾਰ ਨੇ ਕਿਹਾ ਕਿ 15
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਨੂੰ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਯਾਦ ਕਰਨ ਲਈ ਕਿਹਾ
- by Gurpreet Singh
- June 1, 2025
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 1 ਜੂਨ 2025 ਤੋਂ ਸ਼ੁਰੂ ਹੋਣ ਵਾਲੇ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਸਬੰਧੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਇਸ ਦਿਹਾੜੇ ਨੂੰ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਅਤੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਵੇ। ਉਨ੍ਹਾਂ ਨੇ ਕਿਹਾ
ਧਾਮੀ ਦੇ ਅਸਤੀਫੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬਿਆਨ
- by Gurpreet Singh
- February 22, 2025
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਡਵੋਕੇਟ ਧਾਮੀ ਨੂੰ ਨੈਤਿਕ ਆਧਾਰ ’ਤੇ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਹੈ। ਗਿਆਨੀ ਰਘਬੀਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਦੇ ਦਿੱਤੇ ਅਸਤੀਫੇ ਬਾਰੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫਾ ਵਾਪਸ ਲੈਣ ਅਤੇ ਆਪਣੇ ਅਹੁਦੇ ਉੱਤੇ ਕਾਇਮ ਰਹਿਣ ਦੇ
28 ਜਨਵਰੀ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਜਥੇਦਾਰ ਸਾਹਿਬਾਨ ਦੇ ਨਿੱਜੀ ਰੁਝੇਵਿਆਂ ਕਾਰਨ ਹੋਈ ਮੁਲਤਵੀ
- by Gurpreet Singh
- January 26, 2025
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਹਿਮ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ ਮਿਤੀ 28 ਜਨਵਰੀ ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮੁਲਤਵੀ ਕਰ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ ਮਿਤੀ 28
ਅਕਾਲੀਆਂ ਨੂੰ ਸਜ਼ਾ ਲਾਉਣ ਮਗਰੋਂ ਜਥੇਦਾਰ ਸਾਹਿਬ ਨੇ ਸੱਦੀ ਪਹਿਲੀ ਐਮਰਜੈਂਸੀ ਮੀਟਿੰਗ
- by Gurpreet Singh
- January 23, 2025
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਹਿਮ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ ਮਿਤੀ 28 ਜਨਵਰੀ 2025, ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਹਾਲਾਂਕਿ ਕਿਸ ਤਰਾਂ ਦੀ ਮੁੱਦਿਆਂ ਤੇ ਚਰਚਾ ਹੋਵੇਗੀ ਇਹ ਅਜੇ ਤੱਕ ਸਪਸ਼ਟ ਨਹੀਂ ਹੈ ਪਰ
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਸਿਰਮੱਥੇ : ਦਲਜੀਤ ਚੀਮਾ
- by Gurpreet Singh
- August 30, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆਂ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ
ਅਕਾਲ ਤਖ਼ਤ ਸਾਹਿਬ ਦਾ ਯੋਗੀ ਸਰਕਾਰ ਨੂੰ ਅਲਟੀਮੇਟਮ, ਯੂਪੀ ‘ਚ ਗ੍ਰੰਥੀ ਦੀ ਧੀ ਨਾਲ ਬਲਾਤਕਾਰ, ਜਥੇਦਾਰ ਨੇ ਕਿਹਾ- ਇੱਕ ਹਫ਼ਤੇ ਵਿੱਚ ਕਾਰਵਾਈ ਹੋਵੇ
- by Gurpreet Singh
- May 31, 2024
- 0 Comments
ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿੱਚ ਗ੍ਰੰਥੀ ਸਿੰਘ ਦੀ ਨਾਬਾਲਗ ਧੀ ਨੂੰ ਅਗਵਾ ਕਰਕੇ ਬਲਾਤਕਾਰ ਕੀਤਾ ਗਿਆ। ਜਦੋਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ ਤਾਂ ਗਿਆਨੀ ਰਘਬੀਰ ਸਿੰਘ ਨੇ ਇਸ ਦਾ ਨੋਟਿਸ ਲਿਆ। ਉਨ੍ਹਾਂ ਯੂਪੀ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ, ਨਹੀਂ ਤਾਂ ਸੰਗਤ ਵੱਲੋਂ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਣ ਦੀ ਚਿਤਾਵਨੀ
