ਨਹੀਂ ਰਹੇ ਜਥੇਦਾਰ ਤੋਤਾ ਸਿੰਘ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਲੰਮੀ ਬਿਮਾਰੀ ਤੋਂ ਬਾਅਦ ਅੱਜ ਸਾਡੇ ਤੋਂ ਸਦਾ ਲਈ ਵਿਛੜ ਗਏ ਹਨ। ਜਥੇਦਾਰ ਤੋਤਾ ਸਿੰਘ ਉਹ ਸ਼ਖਸੀਅਤ ਹਨ ਜਿਨ੍ਹਾਂ ਨੂੰ ਪੰਜਾਬ ਦੀ ਸਿਆਸਤ ਅਤੇ ਧਾਰਮਿਕ ਖੇਤਰ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਹ ਪੰਜਾਬ ਸਰਕਾਰ ਵਿੱਚ ਦੋ ਵਾਰ ਮੰਤਰੀ ਰਹੇ