“ਮੈਂ ਕਦੇ ਵੀ ਹਿਜਾਬ ਜਾਂ ਬੁਰਕਾ ਦੇ ਪੱਖ ‘ਚ ਨਹੀਂ ਰਿਹਾ” – ਮਸ਼ਹੂਰ ਗੀਤਕਾਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਟਕਾ ਵਿੱਚ ਵਿਦਿਆਰਥਣਾਂ ਨੂੰ ਹਿਜਾਬ ਨਾ ਪਾਉਣ ਦੇਣ ਦਾ ਮਸਲਾ ਕਾਫ਼ੀ ਗਰਮਾ ਗਿਆ ਹੈ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਮਸ਼ਹੂਰ ਗੀਤਕਾਰ ਜਾਵੇਦ ਅਖ਼ਤਰ ਨੇ ਹਿਜਾਬ ਵਿਵਾਦ ਬਾਰੇ ਬੋਲਦਿਆਂ ਕਿਹਾ ਕਿ ਉਹ ਕਦੇ ਵੀ ਹਿਜਾਬ ਜਾਂ ਬੁਰਕਾ ਦੇ ਪੱਖ ਵਿੱਚ ਨਹੀਂ ਰਹੇ ਹਨ। ਉਨ੍ਹਾਂ