ਭਾਰਤੀ ਖੇਤੀ, ਦੁੱਧ ਸਮੇਤ ਸਭ ਕਾਰੋਬਾਰਾਂ ਤੇ ਅਮਰੀਕੀ ਕਬਜ਼ੇ ਵਾਲੇ ਸਮਝੌਤਿਆਂ ਦੇ ਖਿਲਾਫ ਪ੍ਰਦਰਸ਼ਨ, ਕਿਸਾਨਾਂ ਨੇ ਸਾੜਿਆ ਜੇ ਡੀ ਵੈਸ ਅਤੇ ਮੋਦੀ ਸਰਕਾਰ ਦਾ ਪੁਤਲਾ
ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਆਪਣੇ ਤਿੰਨ ਬੱਚਿਆਂ ਨਾਲ ਭਾਰਤ ਦੀ ਚਾਰ ਰੋਜ਼ਾ ਫੇਰੀ ’ਤੇ ਹਨ। ਇਸੇ ਫੇਰੀ ਨੂੰ ਲੈਕੇ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਹੈ। . ਕਿਸਾਨ ਮਜ਼ਦੂਰ ਮੋਰਚਾ ਵੱਲੋਂ ਇਸਦਾ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਮਾਮਲੇ ’ਚ ਅੱਜ