ਤਰਨ ਤਾਰਨ ਜ਼ਿਮਨੀ ਚੋਣ ‘ਚ ਜੀਵਨ ਸਿੰਘ ਤਾਮਿਲ ਨੇ ਦਿੱਤਾ ਮਨਦੀਪ ਸਿੰਘ ਨੂੰ ਸਮਰਥਨ
ਤਾਮਿਲ ਸਿੱਖ ਵਜੋਂ ਜਾਣੇ ਜਾਂਦੇ ਨਿੱਧੜਕ ਸਿੱਖ ਭਾਈ ਜੀਵਨ ਸਿੰਘ ਤਾਮਿਲ ਨੇ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਮਨਦੀਪ ਸਿੰਘ ਨੂੰ ਸਮਰਥਨ ਦਿੱਤਾ ਹੈ। ਜਿਵੇਂ ਜਿਵੇਂ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਉੱਤੇ ਚੋਣ ਪ੍ਰਚਾਰ ਭਖ ਰਿਹਾ ਹੈ ਅਤੇ ਮਨਦੀਪ ਸਿੰਘ ਦਾ ਕਾਫ਼ਲਾ ਵੱਡਾ ਹੋ ਰਿਹਾ ਹੈ। ਪੰਜਾਬ ਭਰ ਤੋਂ ਲੋਕ ਚੋਣ ਪ੍ਰਚਾਰ ਵਿੱਚ ਜੁਟੇ
