India

ਦੇਸ਼ ਵਿਰੋਧੀ ਨਾਰੇ ਲਗਾਉਣ ਵਾਲਿਆਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਪਾਸਪੋਰਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੇਂਦਰ ਸਾਸ਼ਿਤ ਪ੍ਰਦੇਸ਼ ਜੰਮੂ ਕਮਸ਼ੀਰ ਦੇ ਪ੍ਰਸ਼ਾਸਨ ਨੇ ਕਾਨੂੰਨ ਪ੍ਰਬੰਧ ਨਾਲ ਛੇੜਛਾੜ ਕਰਨ ਵਾਲਿਆਂ ਤੇ ਪੱਥਰਬਾਜੀ ਦੇ ਮਾਮਲਿਆਂ ਵਿਚ ਸ਼ਾਮਿਲ ਲੋਕਾਂ ਉੱਪਰ ਸਖਤੀ ਵਰਤਣ ਦੇ ਹੁਕਮ ਦਿੱਤੇ ਹਨ। ਪ੍ਰਸ਼ਾਸਨ ਨੇ ਕਿਹਾ ਹੈ ਕਿ ਕਾਨੂੰਨ ਦਾ ਉਲੰਘਣ ਕਰਨ ਵਾਲਿਆਂ, ਪੱਥਰਬਾਜੀ ਵਿਚ ਸ਼ਾਮਿਲ ਤੇ ਯੂਟੀ ਦੀ ਸੁਰੱਖਿਆ ਨਾਲ ਜੁੜੇ ਹੋਰ ਮਾਮਲਿਆਂ ਵਿਚ

Read More